Saturday, March 29, 2025

ਅਮਰੇਲੀ ‘ਚ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਦੀ ਮੌਤ

April 22, 2025 4:05 PM
All-Party Meeting in Punjab on Water Crisis: Political Unity Amid Deepening Concerns

**ਅਮਰੇਲੀ ‘ਚ ਸਿਖਲਾਈ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਦੀ ਮੌਤ**

ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਸ਼ਾਸਤਰੀ ਨਗਰ ਇਲਾਕੇ ਵਿੱਚ ਸੋਮਵਾਰ ਨੂੰ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਪਾਇਲਟ ਦੀ ਮੌਤ ਹੋ ਗਈ। ਫਾਇਰ ਅਫਸਰ ਐੱਚਸੀ ਗੜ੍ਹਵੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ, ਤਾਂ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਜਲਦੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜਹਾਜ਼ ਵਿੱਚ ਇੱਕ ਪਾਇਲਟ ਮੌਜੂਦ ਸੀ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭੇਜਿਆ ਗਿਆ, ਪਰ ਉਥੇ ਉਸਦੀ ਮੌਤ ਹੋ ਗਈ।

ਇਸ ਹਾਦਸੇ ਦੀ ਜਾਂਚ ਜਾਰੀ ਹੈ।

Have something to say? Post your comment

More Entries

    None Found