ਦਿੱਲੀ ਵਿੱਚ ਕੇਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ
ਦਿੱਲੀ ਦੇ ਸੋਨੀਆ ਵਿਹਾਰ ਥਾਣਾ ਖੇਤਰ ਅਧੀਨ ਆਉਂਦੇ ਸਭਾਪੁਰ ਇਲਾਕੇ ਵਿੱਚ ਇਕ ਕੇਮੀਕਲ ਫੈਕਟਰੀ ‘ਚ ਭਿਆਨਕਅੱਗ ਲੱਗ ਗਈ ਹੈ। ਅੱਗ ਨੂੰ ਕਾਬੂ ਵਿੱਚ ਕਰਨ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ ਤੇ ਬੁਝਾਉਣ ਦਾ ਕੰਮ ਜਾਰੀ ਹੈ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਕਿ ਅੱਗ ਲੱਗਣ ਦਾ ਕਾਰਨ ਕੀ ਸੀ।