ਡੋਡਾ ‘ਚ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਜੰਮੂ-ਕਸ਼ਮੀਰ ਪੁਲਿਸ ਦੀ ਛਾਪੇਮਾਰੀ
ਡੋਡਾ (ਜੰਮੂ-ਕਸ਼ਮੀਰ) – ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਡੋਡਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ‘ਚ ਅੱਤਵਾਦੀਆਂ ਦੇ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਇਲਾਕੇ ‘ਚ ਵਧ ਰਹੀ ਹਿੰਸਾ ਅਤੇ ਸੰਭਾਵਿਤ ਅੱਤਵਾਦੀ ਗਤੀਵਿਧੀਆਂ ਦੇ ਚਲਦੇ ਕੀਤੀ ਗਈ।