ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ‘ਤੇ ਗੋਲੀ ਚੱਲੀ ਹੈ। ਇਹ ਘਟਨਾ ਘਰੇਲੂ ਵਿਵਾਦ ਨਾਲ ਸਬੰਧਤ ਦੱਸੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਅਜੇ ਸਾਹਮਣੇ ਨਹੀਂ ਆਏ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਸਿਮਰਨਜੀਤ ਸਿੰਘ ਬੈਂਸ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਮੈਂਬਰ ਰਹੇ ਹਨ। ਉਹ ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ ਵਿੱਚ ਚਰਚਾ ਵਿੱਚ ਰਹੇ ਹਨ।