Saturday, March 29, 2025

ਹਿਸਾਰ ‘ਚ ਦੋ ਵਿਦਿਆਰਥੀਆਂ ਵੱਲੋਂ ਸਕੂਲ ਪ੍ਰਿੰਸੀਪਲ ਦੀ ਹੱਤਿਆ

July 10, 2025 4:43 PM
NCW Ullu App House Arrest

ਹਰਿਆਣਾ ਦੇ ਹਿਸਾਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਹੀ ਸਕੂਲ ਦੇ ਪ੍ਰਿੰਸੀਪਲ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪ੍ਰਿੰਸੀਪਲ ਦੀ ਮੌਤ ਹੋ ਗਈ।

ਪੁਲਿਸ ਅਨੁਸਾਰ, ਹਮਲਾ ਉਸ ਵੇਲੇ ਹੋਇਆ ਜਦੋਂ ਪ੍ਰਿੰਸੀਪਲ ਨੇ ਦੋਵਾਂ ਵਿਦਿਆਰਥੀਆਂ ਨੂੰ ਕਿਸੇ ਕਾਰਨ ਸਜ਼ਾ ਦਿੱਤੀ ਸੀ। ਇਸ ਤੋਂ ਨਾਰਾਜ਼ ਹੋ ਕੇ ਉਹਨਾਂ ਨੇ ਇਹ ਕਦਮ ਚੁੱਕਿਆ। ਹਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਦੋਸ਼ੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More Entries

    None Found