ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੀਂਹ ਤੋਂ ਬਾਅਦ ਭਟਕੁੱਟ ਖੇਤਰ ‘ਚ ਹਾਲਾਤ ਖਰਾਬ
ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਭਟਕੁੱਟ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਗੰਭੀਰ ਹੋ ਗਏ ਹਨ। ਇਲਾਕੇ ‘ਚ ਪਾਣੀ ਭਰਨ ਕਾਰਨ ਹੜ ਵਰਗੀ ਸਥਿਤੀ ਬਣ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਥਾਨਕ ਨਿਵਾਸੀਆਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਬਚਾਅ ਟੀਮਾਂ ਹਾਈ ਅਲਰਟ ‘ਤੇ ਹਨ।