Saturday, March 29, 2025

ਕੇਂਦਰ ਦੀ BJP ਸਰਕਾਰ ਨੇ ਹਮੇਸ਼ਾ ਪੰਜਾਬ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ: CM Mann

May 22, 2025 7:22 PM
Mann

ਕੇਂਦਰ ਦੀ BJP ਸਰਕਾਰ ਨੇ ਹਮੇਸ਼ਾ ਪੰਜਾਬ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ: CM Mann

“ਕੇਂਦਰ ਦੀ ਬੀਜੇਪੀ ਸਰਕਾਰ ਨੇ ਹਮੇਸ਼ਾ ਪੰਜਾਬ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਡੈਮ ‘ਤੇ CISF ਦੇ ਜਵਾਨਾਂ ਦੀ ਭਰਤੀ ਕਰਨ ਨੂੰ ਮਨਜ਼ੂਰੀ ਦੇ ਕੇ ਇਸ ਦਾ ਖ਼ਰਚਾ ਪੰਜਾਬ ਦੇ ਸਿਰ ਪਾਉਣ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪਠਾਨਕੋਟ ‘ਚ ਹੋਏ ਹਮਲੇ ਤੋਂ ਬਾਅਦ ਫੋਰਸ ਭੇਜਣ ਦਾ ਖ਼ਰਚਾ ਵੀ ਪੰਜਾਬ ਸਰਕਾਰ ਤੋਂ ਮੰਗਿਆ ਗਿਆ ਸੀ।”

Have something to say? Post your comment