ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਮੁਲਤਵੀ
ਪਟਿਆਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹੁਕਮ ਜਾਰੀ ਕਰਦਿਆਂ ਹੋਇਆਂ ਆਖਿਆ ਹੈ ਕਿ ਨੌ ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਹੁਕਮਾਂ ਵਿੱਚ ਆਖਿਆ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ