ਪ੍ਰਧਾਨ ਮੰਤਰੀ ਮੋਦੀ ਦਾ ਅੱਜ ਜੰਮੂ ਅਤੇ ਕਸ਼ਮੀਰ ਦੌਰਾ
ਪਹਿਲਗਾਮ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਟੜਾ ਵਿੱਚ 46 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਵਿੱਚ ਸ਼੍ਰੀਨਗਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਵੀ ਸ਼ਾਮਲ ਹੈ।