Saturday, March 29, 2025

ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਉਨ੍ਹਾਂ ਦੇ ਵਿਅਕਤੀਗਤ ਬਿਹਤਰੀਨ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ

May 17, 2025 9:09 PM
Newsup9 (1)

ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਉਨ੍ਹਾਂ ਦੇ ਵਿਅਕਤੀਗਤ ਬਿਹਤਰੀਨ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ 2025 ਵਿੱਚ ਭਾਲਾ ਸੁੱਟਣ ਦੇ ਮੁਕਾਬਲੇ ਵਿੱਚ 90 ਮੀਟਰ ਦਾ ਅੰਕੜਾ ਪਾਰ ਕਰਨ ਅਤੇ ਆਪਣੇ ਵਿਅਕਤੀਗਤ ਬਿਹਤਰੀਨ  ਥ੍ਰੋਅ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ ਹਨ।  ਸ਼੍ਰੀ ਮੋਦੀ ਨੇ ਕਿਹਾ,  “ਇਹ ਉਨ੍ਹਾਂ  ਦੇ  ਅਣਥੱਕ ਸਮਰਪਣ,  ਅਨੁਸ਼ਾਸਨ ਅਤੇ ਜਨੂਨ ਦਾ ਪਰਿਣਾਮ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਸ਼ਾਨਦਾਰ ਉਪਲਬਧੀ!  ਦੋਹਾ ਡਾਇਮੰਡ ਲੀਗ 2025 ਵਿੱਚ 90 ਮੀਟਰ ਦਾ ਅੰਕੜਾ ਪਾਰ ਕਰਨ ਅਤੇ ਆਪਣੇ ਵਿਅਕਤੀਗਤ ਬਿਹਤਰੀਨ  ਥ੍ਰੋਅ ਨੂੰ ਪ੍ਰਾਪਤ ਕਰਨ ਦੇ ਲਈ ਨੀਰਜ ਚੋਪੜਾ ਨੂੰ ਵਧਾਈਆਂ।  ਇਹ ਉਨ੍ਹਾਂ  ਦੇ ਅਣਥੱਕ ਸਮਰਪਣ,  ਅਨੁਸ਼ਾਸਨ ਅਤੇ ਜਨੂਨ ਦਾ ਪਰਿਣਾਮ ਹੈ। ਭਾਰਤ ਉਤਸ਼ਾਹਿਤ ਅਤੇ ਮਾਣਮੱਤਾ ਹੈ।”

“@Neeraj_chopra1

Have something to say? Post your comment