ਪਟਨਾ ‘ਚ ਮੁੱਖ ਮੰਤਰੀ ਨੀਤਿਸ਼ ਕੁਮਾਰ ਵੱਲੋਂ ਬੁਲਾਈ ਕੈਬਿਨੇਟ ਮੀਟਿੰਗ
ਪਟਨਾ: ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਅੱਜ ਪਟਨਾ ‘ਚ ਕੈਬਿਨੇਟ ਦੀ ਅਹਿਮ ਮੀਟਿੰਗ ਬੁਲਾਈ । ਇਸ ਮੀਟਿੰਗ ਵਿੱਚ 125 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਵਾਲੇ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਕੱਲ੍ਹ ਹੀ 125 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਘੋਸ਼ਣਾ ਕੀਤੀ ਸੀ, ਜੋ ਕਿ ਆਮ ਲੋਕਾਂ ਲਈ ਵੱਡੀ ਰਹਤ ਹੋ ਸਕਦੀ ਹੈ।