Saturday, March 29, 2025

ਸਿੰਧੂ ਜਲ ਸਮਝੌਤੇ ‘ਤੇ ਅਮਿਤ ਸ਼ਾਹ ਦੇ ਘਰ ਵੱਡੀ ਮੀਟਿੰਗ, ਅਹਮ ਫੈਸਲੇ ਲਏ ਜਾਣ ਦੀ ਉਮੀਦ

April 25, 2025 7:04 AM
Images 2025 04 22t184344.472

ਸਿੰਧੂ ਜਲ ਸਮਝੌਤੇ ‘ਤੇ ਅਮਿਤ ਸ਼ਾਹ ਦੇ ਘਰ ਵੱਡੀ ਮੀਟਿੰਗ, ਅਹਮ ਫੈਸਲੇ ਲਏ ਜਾਣ ਦੀ ਉਮੀਦ

 

ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਸਿੰਧੂ ਜਲ ਸਮਝੌਤੇ ਨੂੰ ਲੈ ਕੇ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ। ਮੀਟਿੰਗ ਵਿੱਚ ਜਲ ਸ਼ਕਤੀ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਕਾਨੂੰਨੀ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਕ, ਭਾਰਤ ਪਾਕਿਸਤਾਨ ਵਿਚਾਲੇ 1960 ਵਿਚ ਹੋਏ ਇੰਡੀਸ ਵਾਟਰ ਟਰੀਟੀ ‘ਤੇ punar-vichaar ਕਰਨ ਦੀ ਸੰਭਾਵਨਾ ‘ਤੇ ਗੰਭੀਰ ਚਰਚਾ ਕੀਤੀ ਜਾਏਗੀ।  ਇਸ ਸਮਝੌਤੇ ਦੀ ਸਮੀਖਿਆ ਕਰਕੇ ਆਪਣੇ ਹਿੱਸੇ ਦੇ ਪਾਣੀ ਦੀ ਪੂਰੀ ਵਰਤੋਂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਮੀਟਿੰਗ ਤੋਂ ਬਾਅਦ ਅੱਗੇ ਦੀ ਰਣਨੀਤੀ ਲਈ ਹਾਈ ਲੈਵਲ ਕਮੇਟੀ ਬਣਾਉਣ ਦੀ ਸੰਭਾਵਨਾ ਹੈ।

Have something to say? Post your comment

More Entries

    None Found